Brampton Canada Surrey

ਕੈਨੇਡਾ ਚ ਲੈਨਸੀ ਗਰੇਵਾਲ ਦਾ ਕਤਲ

ਕੈਨੇਡਾ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਕਤਲ

ਵੈਨਕੂਵਰ,4 ਮਾਰਚ( ਮਲਕੀਤ ਸਿੰਘ)-ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦੇ ਸੂਚਨਾ ਮਿਲੀ ਹੈ

ਇਹ ਵਾਰਦਾਤ   ਕਨੇਡਾ ਦੇ ਲਾਸਾਲ ਦੇ ਸੇਂਟ-ਲੂਸ ਕ੍ਰੇਸੈਂਟ ਸਥਿਤ ਇੱਕ ਇਮਾਰਤ ਵਿੱਚ ਵਾਪਰੀ, ਜਿੱਥੇ ਪੁਲਸ ਨੂੰ ਤੜਕਸਾਰ ਇੱਕ ਐਮਰਜੈਂਸੀ ਕਾਲ ਮਿਲੀ ਸੀ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਨੈਂਸੀ ਗਰੇਵਾਲ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੀ। ਉਸ ਦੇ ਸਰੀਰ ‘ਤੇ ਚਾਕੂਆਂ ਨਾਲ ਵਿੰਨ੍ਹੇ ਜਾਣ ਦੇ ਕਈ ਨਿਸ਼ਾਨ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡੂੰਘੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ  ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਨੈਂਸੀ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਸੀ ਤੇ ਭਾਰਤ-ਕੈਨੇਡਾ ਦੇ ਰਿਸ਼ਤਿਆਂ ਅਤੇ ਰਾਜਨੀਤੀ ਬਾਰੇ ਕਾਫ਼ੀ ਖੁੱਲ੍ਹ ਕੇ ਬੋਲਦੀ ਸੀ।

Please Create a Newspaper Post Article in English Punjabi language With Hashtags, slug, excerpt 

Leave a Reply

Discover more from GKM Media - News - Radio & TV

Subscribe now to keep reading and get access to the full archive.

Continue reading