ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਨੂੰ ਭਾਰਤ ਸਮੇਤ ਦੂਸਰੇ ਮੁਲਕਾਂ ਦੀ ਯਾਤਰਾ ਕਰਨਗੇ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਤੋਂ 7 ਮਾਰਚ ਤੱਕ ਜਾਪਾਨ, ਆਸਟਰੇਲੀਆ ਅਤੇ ਭਾਰਤ ਦਾ ਦੌਰਾ ਕਰਨਗੇ, ਜਿਸ ਦੌਰਾਨ ਵਪਾਰਕ ਸਬੰਧਾਂ ਅਤੇ ਦੁਵੱਲੇ ਮੁੱਦਿਆਂ ‘ਤੇ ਉੱਚ ਪੱਧਰੀ ਮੀਟਿੰਗਾਂ ਹੋਣਗੀਆਂ।
