ਕਾਮਰੇਡ ਸੀਤਾ ਰਾਮ ਯੈਚੁਰੀ ਦੀ ਯਾਦ ’ਚ ਸਰੀ ’ਚ ਸੋਕ ਸਭਾ ਦਾ ਆਯੋਜਨ !!
ਵੱਖ—ਵੱਖ ਬੁਲਾਰਿਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਵੈਨਕੂਵਰ, ਸਤੰਬਰ (ਮਲਕੀਤ ਸਿੰਘ)—ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਮਰਹੂਮ ਕਾਮਰੇਡ ਆਗੂ ਸੀਤਾ ਰਾਮ ਯੈਚੁਰੀ ਦੀ ਯਾਦ ’ਚ ‘ਇੰਡੀਅਨ ਵਰਕਜ਼ ਐਸੋਸੀਏਸ਼ਨ ਆਫ ਕੈਨੇਡਾ’ ਦੇ ਸਹਿਯੋਗ ਨਾਲ ਸਰੀ ਸਥਿਤ ਫਲੀਟਵੁੱਡ ਲਾਇਬ੍ਰੇਰੀ ’ਚ ਇਕ ਸੋਕ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ’ਚ ਉਘੇ ਬੁੱਧੀਜੀਵੀਆਂ, ਭਰਾਤਰੀ ਜਥੇਬੰਦੀਆਂ ਦੇ ਅਹੁੱਦੇਦਾਰਾਂ ਸਮੇਤ
