ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇੰਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ ਅਤੇ ਗ੍ਰਾਮ ਪੰਚਾਇਤ ਇਲੈਕਸ਼ਨ-2024 ਸਬੰਧੀ ਕੀਤੀਆਂ ਤਿਆਰੀਆਂ ਦੀ ਕੀਤੀ ਸਮੀਖਿਆ।
(ਮੀਤ ਸਿੰਘ ਫਰੀਦਕੋਟ) ਮਿਤੀ 02 ਅਕਤੂਬਰ 2024 ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ
