ਪ੍ਰਧਾਨ ਮੰਤਰੀ ਟਰੂਡੋ ਨੇ ਅਸਥਾਈ ਵਿਦੇਸ਼ੀ ਕਾਮਿਆਂ ਲਈ ਨੀਤੀ ਵਿੱਚ ਬਦਲਾਅ ਦਾ ਐਲਾਨ ਕੀਤਾ
ਘੱਟ ਤਨਖ਼ਾਹ ਵਾਲੇ ਵਰਕ ਪਰਮਿਟ ਦੋ ਸਾਲ ਤੋਂ ਘਟਾ ਕੇ ਇਕ ਸਾਲ ਕੀਤੇ ਜਾਣਗੇ – ਪੀਆਰ ਕੇਸਾਂ ਨੂੰ ਵੀ ਘਟਾਉਣ ਦੀ ਯੋਜਨਾ ਹੈਲੀਫੈਕਸ (DAB) – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਹੈਲੀਫੈਕਸ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਵਿਦੇਸ਼ੀ ਕਾਮਿਆਂ ਦੀ ਸਹਾਇਤਾ ਲਈ ਨਵੇਂ
