ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਪਬਲਿਕ ਨੂੰ ਜਾਅਲੀ ਖਬਰਾਂ ਤੋਂ ਬਚਣ ਅਤੇ ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਹੀ ਅੱਗੇ ਸ਼ਾਂਝਾ ਕਰਨ ਦੀ ਕੀਤੀ ਅਪੀਲ
ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜਿਲ੍ਹੇ ਵਿੱਚ ਵਿਸ਼ੇਸ਼ ਸੁਰੱਖਿਆ ਚੈਕਿੰਗ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਾਅਲੀ ਖਬਰਾਂ ਤੋਂ ਬਚਣ ਅਤੇ ਕਿਸੇ ਵੀ ਸੂਚਨਾ ਦੀ ਪੁਸ਼ਟੀ ਤੋਂ ਬਾਅਦ ਹੀ ਅੱਗੇ ਸ਼ਾਂਝਾ ਕਰਨ। ਉਨ੍ਹਾਂ ਸੁਰੱਖਿਆ ਬਲਾਂ ਦੀ ਹਲਚਲ ਦੀ ਵੀਡੀਓ ਬਣਾਉਣ ਤੋਂ ਵੀ ਗੁਰੇਜ਼ ਕਰਨ ਦੀ ਨਸੀਹਤ ਦਿੱਤੀ।
