ਬੀ. ਸੀ. ਦੀ ਸਿੱਖਿਆ ਮੰਤਰੀ ਰਚਨਾ ਸਿੰਘ ਵੱਲੋਂ ਵੱਖ—ਵੱਖ ਸਖਸ਼ੀਅਤਾਂ ਦਾ ਸਨਮਾਨ
ਬੀ. ਸੀ. ਦੀ ਸਿੱਖਿਆ ਮੰਤਰੀ ਰਚਨਾ ਸਿੰਘ ਵੱਲੋਂ ਵੱਖ—ਵੱਖ ਸਖਸ਼ੀਅਤਾਂ ਦਾ ਸਨਮਾਨ ਸਨਮਾਨ ਪ੍ਰਾਪਤ ਕਰਨ ਵਾਲਿਆਂ ’ਚ ਕਮਲਜੀਤ ਸਿੰਘ ਥਿੰਦ, ਗਿਆਨ ਸਿੰਘ ਸੰਧੂ, ਡਾ: ਨਿਆਜ਼ੀ ਅਤੇ ਅਰਵਿੰਦਰ ਬੱਬਰ ਸ਼ਾਮਿਲ ਵੈਨਕੂਵਰ, ਸਤੰਬਰ (ਮਲਕੀਤ ਸਿੰਘ)-ਵੱਖ-ਵੱਖ ਖੇਤਰਾਂ ’ਚ ਫਖਰਯੋਗ ਭੂਮਿਕਾਵਾਂ ਨਿਭਾਉਣ ਵਾਲੀਆਂ ਕੁਝ ਮਾਣਮੱਤੀਆਂ ਸਖਸ਼ੀਅਤਾਂ ਦੇ ਸਨਮਾਨ ਸਮਾਰੋਹ ਸਬੰਧੀ ਆਯੋਜਿਤ ਇਕ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਨੇਡਾ ਦੇ
