ਐਸ.ਐਸ.ਪੀ ਫਰੀਦਕੋਟ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਐਸ.ਐਸ.ਪੀ ਵੱਲੋ ਕੀਤਾ ਅਚਨਚੇਤ ਨਿਰੀਖਣ।
ਐਸ.ਐਸ.ਪੀ ਫਰੀਦਕੋਟ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਕੀਤਾ ਅਚਨਚੇਤ ਨਿਰੀਖਣ। ਮਿਤੀਃ 10-09-2024 ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਦੇ ਲਈ, ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀ ਕੀਤੀ ਗਈ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ
